1 Chronicles 1:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਕੂਸ਼ ਦੇ ਉੱਤਰਾਧਿਕਾਰੀਆਂ ਚੋ ਨਿਮਰੋਦ ਜੰਮਿਆ ਜੋ ਕਿ ਧਰਤੀ ਦਾ ਸਭ ਤੋਂ ਤਾਕਤਵਰ ਤੇ ਬਹਾਦੁਰ ਸਿਪਾਹੀ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੂਸ਼ ਤੋਂ ਨਿਮਰੋਦ ਜੰਮਿਆਂ। ਉਹ ਧਰਤੀ ਉੱਤੇ ਇੱਕ ਸੂਰਬੀਰ ਹੋਣ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੂਸ਼ ਦਾ ਪੁੱਤਰ ਨਿਮਰੋਦ ਸੀ। ਉਹ ਧਰਤੀ ਉੱਤੇ ਪਹਿਲਾ ਸੂਰਬੀਰ ਹੋਇਆ।