1 Chronicles 1:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੇਮ ਦੇ ਪੁੱਤਰ ਸਨ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਰਾਮ। ਅਰਾਮ ਦੇ ਪੁੱਤਰ ਊਸ, ਹੂਲ, ਗਥਰ ਅਤੇ ਮਸ਼ਕ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੇਮ ਦੇ ਪੁੱਤ੍ਰ, - ਏਲਾਮ ਤੇ ਅੱਸ਼ੂਰ ਤੇ ਅਰਪਕਸਦ ਤੇ ਲੂਦ ਤੇ ਅਰਾਮ ਤੇ ਊਸ ਤੇ ਹੂਲ ਤੇ ਗਥਰ ਤੇ ਮਸ਼ਕ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ, ਅਰਾਮ, ਊਸ, ਹੂਲ, ਗਥਰ ਅਤੇ ਮੇਸ਼ੇਕ।