1 Chronicles 1:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਰਪਕਸਦ ਸ਼ਾਲਹ ਦਾ ਪਿਤਾ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਰਪਕਸਦ ਤੋਂ ਸ਼ਾਲਹ ਜੰਮਿਆਂ ਅਤੇ ਸ਼ਾਲਹ ਤੋਂ ਏਬਰ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਪਕਸਦ ਦਾ ਪੁੱਤਰ ਸ਼ਾਲਹ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।