1 Chronicles 1:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਬਰ ਦੇ ਦੋ ਪੁੱਤਰ ਜਨਮੇ, ਇੱਕ ਦਾ ਨਾਉਂ ਪਲਗ ਸੀ ਕਿਉਂ ਕਿ ਉਸ ਦੇ ਸਮੇਂ ਵਿੱਚ, ਧਰਤੀ ਉਤਲੇ ਲੋਕ ਅੱਡ-ਅੱਡ ਭਾਸ਼ਾਵਾਂ ਵਿੱਚ ਵੰਡੇ ਗਏ ਸਨ। ਪਲਗ ਦਾ ਭਰਾ ਯਾਕਟਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਬਰ ਦੇ ਦੋ ਪੁੱਤ੍ਰ ਜੰਮੇ। ਇੱਕ ਦਾ ਨਾਉਂ ਪਲਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਉਂ ਯਾਕਟਾਨ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਬਰ ਦੇ ਦੋ ਪੁੱਤਰ ਸਨ। ਇੱਕ ਦਾ ਨਾਮ ਪੇਲੇਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।