1 Chronicles 1:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਅਤੇ ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਥ ਅਤੇ ਯਾਰਹ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਾਕਟਾਨ ਤੋਂ ਅਲਮੋਦਾਦ ਤੇ ਸ਼ਾਲਫ ਤੇ ਹਸਰਮਾਵਥ ਤੇ ਯਾਰਹ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕਤਾਨ ਦੇ ਪੁੱਤਰ: ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,