1 Chronicles 1:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਨ੍ਹਾਂ ਦੇ ਉੱਤਰਾਧਿਕਾਰੀ ਸਨ: ਇਸ਼ਮਾਏਲ ਦਾ ਪਹਿਲੋਠਾ ਪੁੱਤਰ ਨਬਾਯੋਥ ਸੀ ਅਤੇ ਉਸ ਦੇ ਬਾਕੀ ਪੁੱਤਰ ਸਨ: ਕੇਦਾਰ, ਅਦਬੇਲ, ਮਿਬਸਾਮ,
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਨ੍ਹਾਂ ਦੀ ਕੁਲ ਪੁੱਤ੍ਰੀ ਹੈ, - ਇਸ਼ਮਾਏਲ ਦਾ ਪਲੌਠਾ ਨਬਾਯੋਥ, ਫਿਰ ਕੇਦਾਰ ਤੇ ਅਦਬਏਲ ਤੇ ਮਿਬਸਾਮ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਨ੍ਹਾਂ ਦੀ ਵੰਸ਼ਾਵਲੀ ਹੈ, ਇਸਮਾਏਲ ਦੇ ਪੁੱਤਰ: ਪਹਿਲੌਠਾ ਨਬਾਯੋਤ, ਫਿਰ ਕੇਦਾਰ, ਅਦਬਏਲ, ਮਿਬਸਾਮ,