1 Chronicles 1:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਟੂਰ, ਨਾਫ਼ੀਸ਼ ਅਤੇ ਕਾਦਮਾਹ। ਇਹ ਸਭ ਇਸ਼ਮਾਏਲ ਦੀ ਔਲਾਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਟੂਰ, ਨਾਫੀਸ਼ ਤੇ ਕਾਦਮਾਹ। ਏਹ ਇਸ਼ਮਾਏਲ ਦੇ ਪੁੱਤ੍ਰ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਤੂਰ, ਨਾਫ਼ੀਸ਼ ਅਤੇ ਕੇਦਮਾਹ। ਇਹ ਇਸਮਾਏਲ ਦੇ ਪੁੱਤਰ ਸਨ।