1 Chronicles 1:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਦਯਾਨ ਦੇ ਪੁੱਤਰ ਸਨ: ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆਹ। ਇਹ ਸਭ ਕਤੂਰਾਹ ਦੇ ਉਤਰਧਿਕਾਰੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਿਦਯਾਨ ਦੇ ਪੁੱਤ੍ਰ — ਏਫਾਹ ਤੇ ਏਫਰ ਤੇ ਹਨੋਕ ਤੇ ਅਬੀਦਾ ਤੇ ਅਲਦਾਆਹ। ਏਹ ਸਭ ਕਟੂਰਾਹ ਦੇ ਪੁੱਤ੍ਰ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ। ਇਹ ਸਭ ਕਤੂਰਾਹ ਦੇ ਪੁੱਤਰ ਸਨ।