1 Chronicles 1:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਟਾਨ ਦੇ ਪੁੱਤਰ-ਹੋਰੀ ਅਤੇ ਹੋਮਾਮ ਸਨ। ਲੋਟਾਨ ਦੀ ਇੱਕ ਭੈਣ ਵੀ ਸੀ ਜਿਸ ਦਾ ਨਾਉਂ ਤਿਮਨਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੋਟਾਨ ਦੇ ਪੁੱਤ੍ਰ, - ਹੋਰੀ ਤੇ ਹੋਮਾਮ ਅਤੇ ਲੋਟਾਨ ਦੀ ਭੈਣ ਤਿਮਨਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਤਾਨ ਦੇ ਪੁੱਤਰ: ਹੋਰੀ, ਹੋਮਾਮ ਅਤੇ ਲੋਤਾਨ ਦੀ ਭੈਣ ਤਿਮਨਾ ਸੀ।