1 Chronicles 1:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੋਬਾਲ ਦੇ ਪੁੱਤਰ ਸਨ: ਅਲਯਾਨ, ਮਾਨਹਥ, ਏਬਾਲ, ਸਫ਼ੀ ਤੇ ਓਨਾਮ। ਸਿਬਓਨ ਦੇ ਪੁੱਤਰ ਅਯ੍ਯਾਹ ਅਤੇ ਅਨਾਹ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੋਬਾਲ ਦੇ ਪੁੱਤ੍ਰ, - ਅਲਯਾਨ ਤੇ ਮਾਨਹਥ ਤੇ ਏਬਾਲ, ਸ਼ਫੀ ਤੇ ਓਨਾਮ, ਅਤੇ ਸ਼ੋਬਾਲ ਦੇ ਪੁੱਤ੍ਰ, - ਅੱਯਾਹ ਤੇ ਅਨਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੋਬਾਲ ਦੇ ਪੁੱਤਰ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ। ਸਿਬਓਨ ਦੇ ਪੁੱਤਰ: ਅੱਯਾਹ ਅਤੇ ਅਨਾਹ।