1 Chronicles 1:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਦੀਸ਼ੋਨ ਦੇ ਪੁੱਤਰ ਸਨ: ਹਮਰਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।
Punjabi Bible 2016 - ਪਵਿੱਤਰ ਬਾਈਬਲ O.V.
ਅਨਾਹ ਦੇ ਪੁੱਤ੍ਰ, - ਦੀਸ਼ੋਨ ਅਤੇ ਦੀਸ਼ੋਨ ਦੇ ਪੁੱਤ੍ਰ, - ਹਮਰਾਨ ਤੇ ਅਸ਼ਬਾਨ ਤੇ ਯਿਥਰਾਨ ਤੇ ਕਰਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਨਾਹ ਦੇ ਪੁੱਤਰ: ਦੀਸ਼ੋਨ। ਦੀਸ਼ੋਨ ਦੇ ਪੁੱਤਰ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।