1 Chronicles 1:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਸ਼ਰ ਦੇ ਪੁੱਤਰ ਬਿਲਹਾਨ, ਜ਼ਅਵਾਨ ਅਤੇ ਯਅਕਾਨ ਸਨ। ਦੀਸ਼ਾਨ ਦੇ ਦੋ ਪੁੱਤਰ ਸਨ ਊਸ ਅਤੇ ਅਰਾਨ।
Punjabi Bible 2016 - ਪਵਿੱਤਰ ਬਾਈਬਲ O.V.
ਏਸਰ ਦੇ ਪੁੱਤ੍ਰ, - ਬਿਲਹਾਨ ਤੇ ਜ਼ਅਵਾਨ, ਯਅਕਾਨ। ਦੀਸ਼ੋਨ ਦੇ ਪੁੱਤ੍ਰ, - ਊਸ ਤੇ ਅਰਾਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਸਰ ਦੇ ਪੁੱਤਰ: ਬਿਲਹਾਨ, ਜਾਵਾਨ ਅਤੇ ਅਕਾਨ। ਦੀਸ਼ਾਨ ਦੇ ਪੁੱਤਰ: ਊਸ ਤੇ ਅਰਾਨ।