1 Chronicles 1:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਰਾਜਿਆਂ ਦੇ ਨਾਮ ਜਿਹੜੇ ਇਸਰਾਏਲੀ ਰਾਜਿਆਂ ਦੇ ਇਸਰਾਏਲ ਉੱਪਰ ਰਾਜ ਕਰਨ ਤੋਂ ਬਹੁਤ ਪਹਿਲਾਂ ਅਦੋਮ ਤੇ ਰਾਜ ਕਰਦੇ ਸਨ: ਪਹਿਲਾਂ ਰਾਜਾ ਬਲਾ ਜੋ ਕਿ ਬਓਰ ਦਾ ਪੁੱਤਰ ਸੀ ਅਤੇ ਉਸ ਦੇ ਸ਼ਹਿਰ ਦਾ ਨਾਂ ਦਿਨਹਾਬਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਪਾਤਸ਼ਾਹ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਪਾਤਸ਼ਾਹ ਹੋਣ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਏਹ ਸਨ, - ਬਓਰ ਦਾ ਪੁੱਤ੍ਰ ਬਲਾ ਅਤੇ ਉਹ ਦੇ ਸ਼ਹਿਰ ਦਾ ਨਾਉਂ ਦਿਨਹਾਬਾਹ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਰਾਜੇ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਇਹ ਸਨ, ਬਓਰ ਦਾ ਪੁੱਤਰ ਬਲਾ।