1 Chronicles 1:44 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਲਾ ਦੀ ਮੌਤ ਹੋਈ ਤਾਂ ਜ਼ਰਹ ਦਾ ਪੁੱਤਰ ਯੋਬਾਬ ਨਵਾਂ ਪਾਤਸ਼ਾਹ ਬਣਿਆ। ਯੋਬਾਬ ਬਸਰਾਹ ਸ਼ਹਿਰ ਤੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਬਲਾ ਮਰ ਗਿਆ ਤਦ ਜ਼ਰਹ ਦਾ ਪੁੱਤ੍ਰ ਯੋਬਾਬ ਜਿਹੜਾ ਬਸਰਾਹ ਤੋਂ ਸੀ ਉਹ ਦੇ ਥਾਂ ਰਾਜ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਬਲਾ ਮਰ ਗਿਆ, ਤਾਂ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।