1 Chronicles 1:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੋਬਾਬ ਮਰਿਆ ਤਦ ਹੂਸ਼ਾਮ ਨਵਾਂ ਪਾਤਸ਼ਾਹ ਬਣਿਆ। ਹੂਸ਼ਾਮ ਤੇਮਾਨੀਆਂ ਦੇ ਦੇਸ ਵਿੱਚੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯੋਬਾਬ ਮਰ ਗਿਆ ਤਦ ਹੂਸ਼ਾਮ ਜਿਹੜਾ ਤੇਮਾਨੀਆਂ ਦੇ ਦੇਸ ਤੋਂ ਸੀ ਉਹ ਦੇ ਥਾਂ ਰਾਜ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯੋਬਾਬ ਮਰ ਗਿਆ, ਤਾਂ ਹੂਸ਼ਾਮ ਜਿਹੜਾ ਤੇਮਾਨੀਆਂ ਦੇ ਦੇਸ਼ ਤੋਂ ਸੀ, ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।