1 Chronicles 1:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਹਦਦ ਮਰ ਗਿਆ ਤਾਂ ਸਮਲਾਹ ਨਵਾਂ ਪਾਤਸ਼ਾਹ ਬਣਿਆ ਜੋ ਕਿ ਮਸਰੇਕਾਹ ਤੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਹਦਦ ਮਰ ਗਿਆ ਤਦ ਸਮਲਾਹ ਜਿਹੜਾ ਮਸਰੇਕਾਹ ਤੋਂ ਸੀ ਉਹ ਦੇ ਥਾਂ ਰਾਜ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਹਦਦ ਮਰ ਗਿਆ, ਤਾਂ ਸਮਲਾਹ ਜਿਹੜਾ ਮਸਰੇਕਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।