1 Chronicles 1:48 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਮਲਾਹ ਦੀ ਮੌਤ ਹੋਈ ਤਾਂ ਸ਼ਾਊਲ ਨਵਾਂ ਪਾਤਸ਼ਾਹ ਬਣਿਆ ਜੋ ਕਿ ਰਹੋਬੋਥ ਸ਼ਹਿਰ ਯੁਫ਼ਰਾਤ ਦਰਿਆ ਦੇ ਕੋਲ ਰਾਜ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਮਲਾਹ ਮਰ ਗਿਆ ਤਦ ਸ਼ਾਊਲ ਜਿਹੜਾ ਦਰਿਆ ਦੇ ਰਹੋਬੋਥ ਤੋਂ ਸੀ ਉਹ ਦੇ ਥਾਂ ਰਾਜ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਸਮਲਾਹ ਮਰ ਗਿਆ, ਤਾਂ ਸ਼ਾਊਲ ਜਿਹੜਾ ਦਰਿਆ ਦੇ ਰਹੋਬੋਥ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।