1 Chronicles 1:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸ਼ਾਊਲ ਮਰਿਆ ਤਾਂ ਅਕਬੋਰ ਦਾ ਪੁੱਤਰ ਬਆਲ-ਹਾਨਾਨ ਉਸਦੀ ਥਾਵੇਂ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸ਼ਾਊਲ ਮਰ ਗਿਆ ਤਦ ਅਕਬੋਰ ਦਾ ਪੁੱਤ੍ਰ ਬਅਲ-ਹਾਨਾਨ ਉਹ ਦੇ ਥਾਂ ਰਾਜ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਸ਼ਾਊਲ ਮਰ ਗਿਆ, ਤਾਂ ਅਕਬੋਰ ਦਾ ਪੁੱਤਰ ਬਆਲਹਾਨਾਨ, ਉਹ ਦੇ ਥਾਂ ਰਾਜ ਕਰਨ ਲੱਗਾ।