1 Chronicles 1:50 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਆਲ-ਹਾਨਨ ਦੀ ਮੌਤ ਹੋਈ ਤਾਂ ਹਦਦ ਨਵਾਂ ਪਾਤਸ਼ਾਹ ਬਣਿਆ। ਉਸ ਦੇ ਸ਼ਹਿਰ ਦਾ ਨਾਉਂ ਸੀ ਪਈ। ਹਦਦ ਦੀ ਪਤਨੀ ਦਾ ਨਾਂ ਸੀ ਮਹੇਟਬੇਲ ਜੋ ਕਿ ਮਟਰੇਦ ਦੀ ਧੀ ਸੀ ਤੇ ਮਟਰੇਦ ਮੇਜ਼ਾਹਾਬ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਬਅਲ-ਹਾਨਾਨ ਮਰ ਗਿਆ ਤਦ ਹਦਦ ਉਹ ਦੇ ਥਾਂ ਰਾਜ ਕਰਦਾ ਸੀ ਅਤੇ ਉਹ ਦੇ ਸ਼ਹਿਰ ਦਾ ਨਾਉਂ ਪਈ ਸੀ ਅਤੇ ਉਹ ਦੀ ਰਾਣੀ ਦਾ ਨਾਉਂ ਮਹੇਟਬੇਲ ਸੀ ਜਿਹੜੀ ਮੇਜ਼ਾਹਾਬ ਦੀ ਪੋਤੀ ਤੇ ਮਟਰੇਦ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਬਆਲਹਾਨਾਨ ਮਰ ਗਿਆ, ਤਾਂ ਹਦਦ ਉਹ ਦੇ ਥਾਂ ਰਾਜ ਕਰਦਾ ਸੀ, ਉਹ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਹ ਦੀ ਰਾਣੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮੇਜ਼ਾਹਾਬ ਦੀ ਦੋਹਤੀ ਤੇ ਮਤਰੇਦ ਦੀ ਧੀ ਸੀ।