1 Chronicles 1:51 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਹਦਦ ਦੀ ਮੌਤ ਹੋ ਗਈ। ਅਦੋਮ ਦੇ ਆਗੂ ਤਿਮਨਾ, ਅਲਯਾਹ, ਯਤੇਤ
Punjabi Bible 2016 - ਪਵਿੱਤਰ ਬਾਈਬਲ O.V.
ਹਦਦ ਵੀ ਮਰ ਗਿਆ ਅਤੇ ਅਦੋਮ ਦੇ ਸਰਦਾਰ ਏਹ ਸਨ, - ਸਰਦਾਰ ਤਿਮਨਾ, ਸਰਦਾਰ ਅਲਯਾਹ, ਸਰਦਾਰ ਯਤੇਤ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਦਦ ਵੀ ਮਰ ਗਿਆ ਅਤੇ ਅਦੋਮ ਦੇ ਸਰਦਾਰ ਇਹ ਸਨ, ਸਰਦਾਰ ਤਿਮਨਾ, ਸਰਦਾਰ ਅਲਵਾਹ, ਸਰਦਾਰ ਯਥੇਥ,