1 Chronicles 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਇਸਰਾਏਲੀਆਂ ਦੇ ਖਿਲਾਫ਼ ਲੜਾਈ ਕੀਤੀ ਅਤੇ ਫ਼ਿਰ ਇਸਰਾਏਲੀ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ ਅਤੇ ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਫਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫਲਿਸਤੀਆਂ ਦੇ ਅੱਗੋਂ ਨੱਠੇ ਅਤੇ ਗਿਲਬੋਆ ਦੇ ਪਹਾੜ ਵਿੱਚ ਫੱਟੜ ਹੋਕੇ ਡਿੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਅੱਗੋਂ ਭੱਜ ਗਏ ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।