1 Chronicles 10:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਯਾਬੋਸ਼-ਗਿਲਆਦ ਨਗਰ ਦੇ ਲੋਕਾਂ ਨੇ ਇਉਂ ਇਹ ਸਾਰੀ ਵਾਰਦਾਤ ਸੁਣੀ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸਾਰੇ ਯਾਬੋਸ਼-ਗਿਲਆਦ ਨੇ ਸੁਣਿਆ ਜੋ ਫਲਿਸਤੀਆਂ ਨੇ ਸ਼ਾਊਲ ਨਾਲ ਐਉਂ ਸਭ ਕੁਝ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਸਾਰੇ ਯਾਬੇਸ਼ ਗਿਲਆਦ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ