1 Chronicles 10:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੀ ਮੌਤ ਇਉਂ ਇਸ ਲਈ ਹੋਈ ਕਿਉਂ ਕਿ ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਿਹਾ ਸੀ। ਉਸ ਨੇ ਯਹੋਵਾਹ ਦੇ ਬਚਨਾਂ ਨੂੰ ਨਹੀਂ ਮੰਨਿਆ। ਇਹੀ ਨਹੀਂ ਸਗੋਂ ਉਸ ਨੇ ਇੱਕ ਭੂਤ-ਮ੍ਰਿਤ ਨਾਲ ਸਲਾਹ ਮਸ਼ਵਰਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਸ਼ਾਊਲ ਅਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਰ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤ੍ਰ ਤੋਂ ਸਲਾਹ ਮਸ਼ਵਰਾ ਪੁੱਛਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,