1 Chronicles 10:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, “ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਤਾਂ ਕਿ ਜਦੋਂ ਉਹ ਅਸੁੰਨਤੀ ਲੋਕ ਆਉਣ, ਉਹ ਮੈਨੂੰ ਸੱਟ ਨਾ ਮਾਰ ਸੱਕਣ ਤੇ ਮੇਰਾ ਮਜ਼ਾਕ ਨਾ ਉਡਾ ਸੱਕਣ।” ਪਰ ਸ਼ਾਊਲ ਦਾ ਸ਼ਸਤ੍ਰ ਚੁੱਕਣ ਵਾਲਾ ਡਰ ਗਿਆ ਅਤੇ ਉਸ ਨੇ ਸ਼ਾਊਲ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ। ਤਾਂ ਸ਼ਾਊਲ ਨੇ ਆਪਣੀ ਖੁਦ ਦੀ ਤਲਵਾਰ ਦੀ ਨੁਕਰ ਉੱਤੇ ਡਿੱਗ ਕੇ ਖੁਦ ਨੂੰ ਖਤਮ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੇ ਆਪਣੇ ਸ਼ੱਸਤ੍ਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਧੂਕੇ ਉਹ ਦੇ ਨਾਲ ਮੈਨੂੰ ਵਿੰਨ੍ਹ ਅਜਿਹਾ ਨਾ ਹੋਵੇ ਜੋ ਏਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨ੍ਹਣ ਅਤੇ ਮੇਰੇ ਨਾਲ ਮਖੌਲ ਕਰਨ! ਪਰ ਇਹ ਗੱਲ ਉਹ ਦੇ ਸ਼ੱਸਤ੍ਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਾਬਰ ਗਿਆ। ਤਦ ਸ਼ਾਊਲ ਤਲਵਾਰ ਫੜ ਕੇ ਉਹ ਦੇ ਉੱਤੇ ਡਿੱਗ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਉਹ ਦੇ ਨਾਲ ਮੈਨੂੰ ਮਾਰ ਦੇ, ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ