1 Chronicles 10:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਸ਼ਾਊਲ ਅਤੇ ਉਸ ਦੇ 3 ਪੁੱਤਰ ਅਤੇ ਸਾਰਾ ਘਰਾਣਾ ਇਕੱਠਿਆਂ ਹੀ ਮਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤ੍ਰ ਅਤੇ ਉਹ ਦਾ ਸਾਰਾ ਘਰਾਣਾ ਇਕੱਠੇ ਹੀ ਮਰ ਮਿੱਟੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸਾਰਾ ਘਰਾਣਾ ਇਕੱਠੇ ਹੀ ਮਰ ਗਏ।