1 Chronicles 10:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਫ਼ਲਿਸਤੀ ਲੋਥਾਂ ਤੋਂ ਕੀਮਤੀ ਵਸਤਾਂ ਲੈਣ ਲਈ ਆਏ ਤਾਂ ਉਨ੍ਹਾਂ ਨੇ ਉੱਥੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਲੋਥਾਂ ਵੇਖੀਆਂ ਜੋ ਕਿ ਗਿਲਬੋਆ ਦੇ ਪਹਾੜ ਵਿੱਚ ਪਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਗਲੇ ਭਲਕ ਅਜਿਹਾ ਹੋਇਆ ਭਈ ਜਿਸ ਵੇਲੇ ਫਲਿਸਤੀ ਉਨ੍ਹਾਂ ਲੋਥਾਂ ਦੇ ਸ਼ੱਸਤ੍ਰ ਬੱਸਤ੍ਰ ਲਾਹੁਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਤੇ ਉਹ ਦੇ ਤਿੰਨੇ ਪੁੱਤ੍ਰ ਗਿਲਬੋਆ ਪਹਾੜ ਵਿੱਚ ਡਿੱਗੇ ਲੱਭੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਗਲੇ ਦਿਨ ਅਜਿਹਾ ਹੋਇਆ ਕਿ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ