1 Chronicles 10:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਸ਼ਾਊਲ ਦੀ ਲੋਥ ਤੋਂ ਵਸਤਾਂ ਉਤਾਰੀਆਂ ਅਤੇ ਸਾਰੇ ਸ਼ਸਤ੍ਰ-ਵਸਤਰ ਉਤਾਰ ਕੇ ਤੇ ਉਸ ਦਾ ਸਿਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਸ-ਪਾਸ ਭੇਜ ਦਿੱਤੇ ਤਾਂ ਜੋ ਹਲਕਾਰੇ ਆਪਣੇ ਝੂਠੇ-ਦੇਵਤਿਆਂ ਅਤੇ ਲੋਕਾਂ ਵਿੱਚ ਇਸ ਦੀ ਘੋਸ਼ਣਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਉਸ ਦਾ ਸ਼ਸਤ੍ਰ ਬਸਤ੍ਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈਕੇ ਫਲਿਸਤੀਆਂ ਦੇ ਦੇਸ ਵਿੱਚ ਆਲੇ ਦੁਆਲੇ ਘੱਲ ਦਿੱਤੇ ਜੋ ਆਪਣੇ ਬੁੱਤਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਡੌਂਡੀ ਫੇਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਉਸ ਦੇ ਸ਼ਸਤਰ ਬਸਤਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਲੇ-ਦੁਆਲੇ ਭੇਜ ਦਿੱਤੇ, ਤਾਂ ਕਿ ਆਪਣੇ ਮੂਰਤੀਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੇ ਮਰਨ ਦੀ ਖ਼ਬਰ ਦੇਣ