1 Chronicles 11:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਲੋਕ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਨ੍ਹਾਂ ਦਾਊਦ ਨੂੰ ਕਿਹਾ, “ਅਸੀਂ ਤੁਹਾਡਾ ਹੀ ਲਹੂ-ਮਾਸ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਰ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਬੋਟੀ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ