1 Chronicles 11:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਬਾਅਦ ਦੋਦੋ ਦਾ ਪੁੱਤਰ ਅਲਆਜ਼ਾਰ ਸੀ, ਜਿਹੜਾ ਕਿ ਅਹੋਹ ਤੋਂ ਸੀ। ਇਹ ਤਿੰਨ ਨਾਇੱਕਾਂ ਵਿੱਚੋਂ ਇੱਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਮਗਰੋਂ ਦੋਦੇ ਦਾ ਪੁੱਤ੍ਰ ਅਲਆਜ਼ਾਰ ਅਹੋਹੀ ਜਿਹੜਾ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਇੱਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਿੱਛੋਂ ਦੋਦੋ ਦਾ ਪੁੱਤਰ ਅਲਆਜ਼ਾਰ ਅਹੋਹੀ ਜਿਹੜਾ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਇੱਕ ਸੀ,