1 Chronicles 11:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਲਆਜ਼ਾਰ ਦਾਊਦ ਦੇ ਨਾਲ ਫ਼ਸਦੰਮੀਮ ਵਿੱਚ ਸੀ ਅਤੇ ਉੱਥੇ ਫ਼ਲਿਸਤੀ ਯੁੱਧ ਕਰਨ ਨੂੰ ਇਕੱਠੇ ਹੋਏ ਸਨ। ਉੱਥੇ ਪੈਲੀ ਦਾ ਇੱਕ ਟੁਕੜਾ ਜੌਆਂ ਨਾਲ ਭਰਪੂਰ ਸੀ ਅਤੇ ਇਸਰਾਏਲੀ ਲੋਕ ਉੱਥੋਂ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾਊਦ ਦੇ ਨਾਲ ਫਸਦੰਮੀਮ ਵਿੱਚ ਸੀ, ਅਰ ਉੱਥੇ ਫਲਿਸਤੀ ਜੁੱਧ ਕਰਨ ਨੂੰ ਇਕੱਠੇ ਹੋਏ ਸਨ ਅਰ ਉੱਥੇ ਇੱਕ ਟੁਕੜਾ ਪੈਲੀ ਦਾ ਜਵਾਂ ਨਾਲ ਭਰਿਆ ਹੋਇਆ ਸੀ ਅਰ ਲੋਕ ਫਲਿਸਤੀਆਂ ਦੇ ਅੱਗੋਂ ਭੱਜ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾਊਦ ਦੇ ਨਾਲ ਫਸਦੰਮੀਮ ਵਿੱਚ ਸੀ, ਅਤੇ ਉੱਥੇ ਫ਼ਲਿਸਤੀ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਅਤੇ ਉੱਥੇ ਇੱਕ ਟੁੱਕੜਾ ਪੈਲੀ ਦਾ ਜੌਂਵਾਂ ਨਾਲ ਭਰਿਆ ਹੋਇਆ ਸੀ ਅਤੇ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ,