1 Chronicles 11:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰ ਦਾਊਦ ਅਦੁੱਲਾਮ ਦੀ ਗੁਫ਼ਾ ਵਿੱਚ ਸੀ ਅਤੇ ਫ਼ਲਿਸਤੀ ਫ਼ੌਜ ਹੇਠਾਂ ਰਫ਼ਾਈਮ ਦੀ ਵਾਦੀ ਵਿੱਚ ਸੀ। ਇਹ 3 ਨਾਇੱਕ ਜੋ 30 ਵਿੱਚੋਂ ਸਨ, ਜ਼ਮੀਨ ਉੱਪਰ ਰੀਂਗਦੇ ਹੋਏ ਦਾਊਦ ਕੋਲ ਗੁਫ਼ਾ ਵਿੱਚ ਪਹੁੰਚੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਤੀਹਾਂ ਸਰਦਾਰਾਂ ਵਿੱਚੋਂ ਏਹ ਤਿੰਨ ਨਿੱਕਲ ਕੇ ਪਰਬਤ ਨੂੰ ਦਾਊਦ ਕੋਲ ਅਦੁੱਲਾਮ ਦੀ ਗੁਫਾ ਵਿੱਚ ਵੜੇ ਅਰ ਫਲਿਸਤੀਆਂ ਦੀ ਸੈਨਾ ਨੇ ਰਫਾਈਮ ਦੀ ਦੂਣ ਵਿੱਚ ਛਾਉਣੀ ਪਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਤੀਹ ਸਰਦਾਰਾਂ ਵਿੱਚੋਂ ਇਹ ਤਿੰਨ ਨਿੱਕਲ ਕੇ ਪਰਬਤ ਤੇ ਅਦੁੱਲਾਮ ਦੀ ਗੁਫ਼ਾ ਵਿੱਚ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਪਾਈ ਹੋਈ ਸੀ