1 Chronicles 11:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰੀ ਹੋਰ ਦਾਊਦ ਕਿਲ੍ਹੇ ਵਿੱਚ ਸੀ ਅਤੇ ਫ਼ਲਿਸਤੀ ਸਿਪਾਹੀਆਂ ਦਾ ਇੱਕ ਦਸਤਾ ਬੈਤਲਹਮ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਰ ਫਲਿਸਤੀਆਂ ਦਾ ਪਹਿਰਾ ਉਸ ਸਮੇਂ ਬੈਤਲਹਮ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਉਸ ਸਮੇਂ ਬੈਤਲਹਮ ਵਿੱਚ ਸੀ