1 Chronicles 11:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੂੰ ਆਪਣੀ ਭੂਮੀ ਦੇ ਪਾਣੀ ਦੀ ਤਲਬ ਹੋਈ। ਤਾਂ ਉਸ ਨੇ ਆਖਿਆ, “ਕਾਸ਼! ਕੋਈ ਬੈਤਲਹਮ ਦੇ ਉਸ ਖੂਹ ਦਾ ਜਿਹੜਾ ਫਾਟਕ ਦੇ ਕੋਲ ਹੈ, ਮੈਨੂੰ ਪਾਣੀ ਪਿਲਾਵੇ।” (ਅਸਲ ਵਿੱਚ ਇਉਂ ਉਹ ਸਿਰਫ਼ ਆਖ ਰਿਹਾ ਸੀ, ਵਾਸਤਵ ’ਚ ਮੰਗ ਨਹੀਂ ਸੀ ਰਿਹਾ।)
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਤਰਸਿਆ ਅਤੇ ਆਖਿਆ, ਕਾਸ਼ ਕਿ ਕੋਈ ਬੈਤਲਹਮ ਦੇ ਉਸ ਖੂਹ ਦਾ ਜਿਹੜਾ ਫਾਟਕ ਦੇ ਕੋਲ ਹੈ, ਮੈਨੂੰ ਪਾਣੀ ਪਿਲਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼! ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ