1 Chronicles 11:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਤਿੰਨਾਂ ਨਾਇੱਕਾਂ ਨੇ ਫ਼ਲਿਸਤੀਆ ਦੇ ਡੇਰੇ ਰਾਹੀਂ ਆਪਣੇ ਰਾਹ ਲਈ ਲੜਕੇ ਬੈਤਲਹਮ ਦੇ ਫ਼ਾਟਕ ਦੇ ਖੂਹ ਵਿੱਚੋਂ ਪਾਣੀ ਭਰਕੇ ਦਾਊਦ ਨੂੰ ਲਿਆ ਕੇ ਦਿੱਤਾ। ਪਰ ਦਾਊਦ ਨੇ ਉਹ ਪਾਣੀ ਪੀਣ ਤੋਂ ਇਨਕਾਰ ਕਰ ਦਿੱਤਾ ਸਗੋਂ ਉਸ ਨੇ ਇਸ ਪਾਣੀ ਨੂੰ ਧਰਤੀ ਉੱਤੇ ਡੋਲ੍ਹ ਕੇ ਯਹੋਵਾਹ ਨੂੰ ਭੇਟ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਤਿੰਨਾਂ ਨੇ ਫਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਫਾਟਕ ਦੇ ਖੂਹ ਵਿੱਚੋਂ ਪਾਣੀ ਭਰਿਆ ਅਤੇ ਦਾਊਦ ਨੂੰ ਲਿਆ ਦਿੱਤਾ, ਪਰ ਦਾਊਦ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਹਲ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ, ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ