1 Chronicles 11:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਦਾ ਭਰਾ ਅਬਸ਼ਈ ਇਨ੍ਹਾਂ ਤਿੰਨਾਂ ਨਾਇੱਕਾਂ ਦਾ ਆਗੂ ਸੀ। ਉਹ 300 ਸਿਪਾਹੀਆਂ ਨਾਲ ਲੜਿਆ ਅਤੇ ਉਨ੍ਹਾਂ ਨੂੰ ਆਪਣੇ ਬਰਛੇ ਨਾਲ ਮਾਰ ਮੁਕਾਇਆ। ਅਬਸ਼ਈ ਵੀ ਇਨ੍ਹਾਂ ਤਿੰਨਾਂ ਨਾਇੱਕਾਂ ਜਿੰਨਾ ਹੀ ਪ੍ਰਸਿੱਧ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਆਬ ਦਾ ਭਰਾ ਅਬਸ਼ਈ ਉਨ੍ਹਾਂ ਤਿੰਨਾਂ ਦਾ ਮੁਖੀਆ ਸੀ ਕਿਉਂ ਜੋ ਉਸ ਨੇ ਤਿੰਨ ਸੌ ਜਣੇ ਉੱਤੇ ਆਪਣਾ ਬਰਛਾ ਚਲਾਇਆ ਅਰ ਉਨ੍ਹਾਂ ਦਾ ਨਾਸ ਕੀਤਾ ਤਾਂ ਉਹ ਇਨ੍ਹਾਂ ਤਿੰਨਾਂ ਦੇ ਵਿੱਚ ਮੰਨਿਆਂ ਦੰਨਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ ਕਿਉਂ ਜੋ ਉਸ ਨੇ ਤਿੰਨ ਸੌ ਜਣਿਆਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ, ਤਾਂ ਉਹ ਇਨ੍ਹਾਂ ਤਿੰਨਾਂ ਦੇ ਵਿੱਚੋਂ ਨਾਮੀ ਬਣਿਆ।