1 Chronicles 11:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਸ਼ਈ ਉਨ੍ਹਾਂ ਤੀਹਾਂ ਨਾਇੱਕਾਂ ਤੋਂ ਵੱਧੇਰੇ ਪ੍ਰਸਿੱਧ ਸੀ ਅਤੇ ਉਨ੍ਹਾਂ ਦਾ ਮੁਖੀਆ ਬਣਿਆ ਹਾਲਾਂਕਿ ਉਹ ਉਨ੍ਹਾਂ ਤਿੰਨਾਂ ਨਾਇੱਕਾਂ ਵਿੱਚੋਂ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਨ੍ਹਾਂ ਤਿੰਨਾਂ ਵਿੱਚ ਉਨ੍ਹਾਂ ਦੋਹਾਂ ਨਾਲੋਂ ਪਤਵੰਤਾ ਸੀ ਅਰ ਉਨ੍ਹਾਂ ਦਾ ਸਰਦਾਰ ਹੋਇਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੀਕ ਨਾ ਪਹੁੰਚਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਤਿੰਨਾਂ ਦੇ ਵਿੱਚ ਇਹ ਉਨ੍ਹਾਂ ਦੋਹਾਂ ਨਾਲੋਂ ਜ਼ਿਆਦਾ ਪਤਵੰਤਾ ਸੀ ਅਤੇ ਉਨ੍ਹਾਂ ਦਾ ਪ੍ਰਧਾਨ ਹੋਇਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।