1 Chronicles 11:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਨਾਯਾਹ 30 ਨਾਇੱਕਾਂ ਤੋਂ ਵੱਧੇਰੇ ਪ੍ਰਸਿੱਧ ਹੋਇਆ, ਪਰ ਉਹ ਉਨ੍ਹਾਂ ਤਿੰਨਾਂ ਨਾਇੱਕਾਂ ਵਿੱਚੋਂ ਨਹੀਂ ਸੀ। ਦਾਊਦ ਨੇ ਬਨਾਯਾਹ ਨੂੰ ਆਪਣੇ ਰੱਖਿਅਕਾ ਦਾ ਮੁਖੀਆ ਥਾਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਤਾਂ ਉਹ ਉਨ੍ਹਾਂ ਤੀਹਾਂ ਨਾਲੋਂ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੀਕ ਨਾ ਅੱਪੜਿਆ ਅਰ ਦਾਊਦ ਨੇ ਉਹ ਨੂੰ ਆਪਣੇ ਰੱਖਸ਼ਕਾ ਦੇ ਉੱਤੇ ਥਾਪਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ ਅਤੇ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।