1 Chronicles 11:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਹ ਨਾਇੱਕ ਸਿਪਾਹੀਆਂ ਦੇ ਨਾਂ ਇਉਂ ਸਨ: ਯੋਆਬ ਦਾ ਭਰਾ ਅਸਾਹੇਲ, ਬੈਤਲਹਮ ਤੋਂ ਦੋਦੋ ਦਾ ਪੁੱਤਰ ਅਲਹਾਨਾਨ।
Punjabi Bible 2016 - ਪਵਿੱਤਰ ਬਾਈਬਲ O.V.
ਫੌਜਾਂ ਦੇ ਸੂਰਮੇ ਏਹ ਸਨ, - ਯੋਆਬ ਦਾ ਭਰਾ ਅਸਾਹੇਲ, ਬੈਤਲਹਮੀ ਦੋਦੋ ਦਾ ਪੁੱਤ੍ਰ ਅਲਹਾਨਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੌਜਾਂ ਦੇ ਸੂਰਮੇ ਇਹ ਸਨ, ਯੋਆਬ ਦਾ ਭਰਾ ਅਸਾਹੇਲ, ਬੈਤਲਹਮੀ ਦੋਦੋ ਦਾ ਪੁੱਤਰ ਅਲਹਨਾਨ