1 Chronicles 11:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਊਬੇਨ ਦੇ ਪਰਵਿਾਰ-ਸਮੂਹ ਤੋਂ ਸ਼ੀਜ਼ਾ ਦਾ ਪੁੱਤਰ ਅਦੀਨਾ। (ਅਦੀਨਾ ਰਊਬੇਨ ਪਰਵਿਾਰ-ਸਮੂਹ ਦਾ ਆਗੂ ਸੀ ਅਤੇ 30 ਨਾਇੱਕਾਂ ਵਿੱਚੋਂ ਇੱਕ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਰਊਬੇਨੀ ਸ਼ੀਜ਼ਾ ਦਾ ਪੁੱਤ੍ਰ ਅਦੀਨਾ ਰਊਬੇਨੀਆਂ ਦਾ ਮੁਖੀਆ ਤੇ ਉਹ ਦੇ ਨਾਲ ਤੀਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨੀ ਸ਼ੀਜ਼ਾ ਦਾ ਪੁੱਤਰ ਅਦੀਨਾ ਰਊਬੇਨੀਆਂ ਦਾ ਮੁਖੀਆ ਤੇ ਉਹ ਦੇ ਨਾਲ ਤੀਹ