1 Chronicles 11:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਖਿਆ, “ਜੋ ਕੋਈ ਵੀ ਯਬੂਸੀਆਂ ਤੇ ਹਮਲੇ ਦੀ ਅਗਵਾਈ ਕਰੇਗਾ, ਉਹੀ ਮੇਰੀ ਸੈਨਾ ਦਾ ਪ੍ਰਧਾਨ ਹੋਵੇਗਾ।” ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਹਮਲਾ ਕੀਤਾ ਤੇ ਉਹ ਸੈਨਾ ਦਾ ਪ੍ਰਧਾਨ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਆਖਿਆ, ਜੋ ਕੋਈ ਪਹਿਲਾਂ ਯਬੂਸੀਆਂ ਨੂੰ ਮਾਰ ਲਵੇਗਾ, ਉਹੋ ਪਰਧਾਨ — ਸਰਦਾਰ ਹੋਵੇਗਾ, ਤਾਂ ਸਰੂਯਾਹ ਦਾ ਪੁੱਤ੍ਰ ਯੋਆਬ ਪਹਿਲੇ ਚੜ੍ਹਿਆ ਅਰ ਮੁਖੀਆ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਆਖਿਆ, ਜੋ ਕੋਈ ਪਹਿਲਾਂ ਯਬੂਸੀਆਂ ਨੂੰ ਮਾਰ ਲਵੇਗਾ, ਉਹੋ ਪ੍ਰਧਾਨ ਸਰਦਾਰ ਹੋਵੇਗਾ, ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਪਹਿਲਾਂ ਚੜਾਈ ਕੀਤੀ ਅਤੇ ਮੁਖੀਆ ਹੋਇਆ।