1 Chronicles 11:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਫ਼ਿਰ ਉੱਥੇ ਗੜ੍ਹ ਨੂੰ ਆਪਣਾ ਘਰ ਬਣਾਇਆ। ਇਸੇ ਕਾਰਣ ਉਹ ਦਾਊਦ ਦਾ ਨਗਰ ਅਖਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਗੜ੍ਹ ਵਿੱਚ ਵੱਸਿਆ, ਇਸ ਲਈ ਓਹ ਉਸ ਨੂੰ ਦਾਊਦ ਦਾ ਨਗਰ ਕਰਕੇ ਆਖਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ, ਇਸ ਲਈ ਉਹ ਉਸ ਨੂੰ ਦਾਊਦ ਦਾ ਸ਼ਹਿਰ ਕਰਕੇ ਆਖਦੇ ਸਨ