1 Chronicles 11:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਮਿਲੋ ਤੋਂ ਲੈ ਕੇ ਸ਼ਹਿਰ ਦੇ ਦੁਆਲੇ ਦੀ ਕੰਧ ਤੀਕ ਕਿਲੇ ਦੇ ਆਲੇ-ਦੇਆਲੇ ਸ਼ਹਿਰ ਨਿਰਮਾਣ ਕੀਤਾ ਅਤੇ ਯੋਆਬ ਨੇ ਸ਼ਹਿਰ ਦੇ ਹੋਰ ਹਿਸਿਆਂ ਦੀ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਨਗਰ ਨੂੰ ਚਾਰੇ ਪਾਸਿਓਂ ਬਣਾਇਆ, ਅਰਥਾਤ ਮਿੱਲੋ ਤੋਂ ਲੈ ਕੇ ਚੁਫੇਰੇ ਤੀਕਰ, ਅਰ ਯੋਆਬ ਨੇ ਰਹਿੰਦੇ ਸ਼ਹਿਰ ਨੂੰ ਸਵਾਰਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਬਣਾਇਆ, ਅਰਥਾਤ ਮਿੱਲੋ ਤੋਂ ਲੈ ਕੇ ਚੁਫ਼ੇਰੇ ਤੱਕ ਸ਼ਹਿਰਪਨਾਹ ਬਣਾਈ, ਅਤੇ ਯੋਆਬ ਨੇ ਰਹਿੰਦੇ ਸ਼ਹਿਰ ਨੂੰ ਸਵਾਰਿਆ,