1 Chronicles 11:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦਿਨ ਬਰ ਦਿਨ ਹੋਰ ਸ਼ਕਤੀਸ਼ਾਲੀ ਹੁੰਦਾ ਗਿਆ ਅਤੇ ਸਰਬ ਸ਼ਕੀਤਮਾਨ ਯਹੋਵਾਹ ਉਸ ਦੇ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਅਧਿਕ ਤੋਂ ਅਧਿਕ ਹੁੰਦਾ ਗਿਆ, ਕਿਉਂ ਜੋ ਸੈਨਾਂ ਦਾ ਯਹੋਵਾਹ ਉਸ ਦੇ ਅੰਗ ਸੰਗ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਬਹੁਤ ਵੱਧਦਾ ਗਿਆ, ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।