1 Chronicles 12:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਨ੍ਹਾਂ ਮਨੁੱਖਾਂ ਦੀ ਸੂਚੀ ਹੈ ਜੋ ਸਿਕਲਗ ਵਿੱਚ ਦਾਊਦ ਕੋਲ ਪਹੁੰਚੇ। ਇਹ ਉਹ ਸਮਾਂ ਸੀ ਜਦੋਂ ਦਾਊਦ ਕੀਸ਼ ਦੇ ਪੁੱਤਰ ਸ਼ਾਊਲ ਦੇ ਕਾਰਨ ਲੁਕਦਾ ਫ਼ਿਰਦਾ ਸੀ। ਇਨ੍ਹਾਂ ਆਦਮੀਆਂ ਨੇ ਲੜਾਈ ਵਿੱਚ ਦਾਊਦ ਦੀ ਮਦਦ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਓਹ ਹਨ ਜਿਹੜੇ ਸੀਕਲਗ ਵਿੱਚ ਦਾਊਦ ਕੋਲ ਆਣ ਪਹੁੰਚੇ ਜਦ ਉਹ ਅਜੇ ਤੀਕਰ ਕੀਸ਼ ਦੇ ਪੁੱਤ੍ਰ ਸ਼ਾਊਲ ਦੇ ਕਾਰਨ ਲੁਕਾਉਂਦਾ ਫਿਰਦਾ ਸੀ ਅਤੇ ਏਹ ਉਹ ਦੇ ਸੂਰਮਿਆਂ ਵਿੱਚ ਸਨ ਜਿਹੜੇ ਲੜਾਈ ਵਿੱਚ ਉਹ ਦੇ ਸਹਾਇਕ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹਨ ਜਿਹੜੇ ਸਿਕਲਗ ਵਿੱਚ ਦਾਊਦ ਕੋਲ ਉਸ ਸਮੇਂ ਆ ਪਹੁੰਚੇ ਜਦੋਂ ਉਹ ਕੀਸ਼ ਦੇ ਪੁੱਤਰ ਸ਼ਾਊਲ ਦੇ ਕਾਰਨ ਲੁੱਕਦਾ ਫਿਰਦਾ ਸੀ ਅਤੇ ਇਹ ਉਹ ਦੇ ਸੂਰਮਿਆਂ ਵਿੱਚ ਸਨ ਜਿਹੜੇ ਲੜਾਈ ਵਿੱਚ ਉਹ ਦੇ ਸਹਾਇਕ ਸਨ