1 Chronicles 12:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਗਾਦੀ ਫ਼ੌਜ ਦੇ ਆਗੂ ਸਨ। ਇਨ੍ਹਾਂ ਵਿੱਚੋਂ ਸਭ ਤੋਂ ਕਮਜ਼ੋਰ ਵੀ ਦੁਸ਼ਮਣਾਂ ਦੇ 100 ਸਿਪਾਹੀਆਂ ਵਿਰੁੱਧ ਲੜ ਸੱਕਦਾ ਸੀ ਅਤੇ ਉਨ੍ਹਾਂ ਦਾ ਬਹਾਦੁਰ ਸਿਪਾਹੀ ਦੁਸ਼ਮਣਾਂ ਦੇ 1,000 ਸਿਪਾਹੀਆਂ ਦੇ ਵਿਰੁੱਧ ਲੜ ਸੱਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗਾਦੀਆਂ ਵਿੱਚੋਂ ਸੈਨਾਪੱਤੀ ਸਨ। ਇਨ੍ਹਾਂ ਵਿੱਚੋਂ ਜਿਹੜਾ ਸਭਨਾਂ ਨਾਲੋਂ ਨਿੱਕਾ ਸੀ, ਉਹ ਸੌ ਜੁਆਨਾਂ ਦੇ ਤੁੱਲ ਸੀ, ਅਰ ਜਿਹੜਾ ਸਾਰਿਆਂ ਤੋਂ ਵੱਡਾ ਸੀ, ਉਹ ਹਜ਼ਾਰ ਜੁਆਨ ਦੇ ਸਮਾਨ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗਾਦੀਆਂ ਵਿੱਚੋਂ ਸੈਨਾਪਤੀ ਸਨ। ਇਨ੍ਹਾਂ ਵਿੱਚੋਂ ਜਿਹੜਾ ਸਭਨਾਂ ਨਾਲੋਂ ਨਿੱਕਾ ਸੀ, ਉਹ ਸੌ ਜੁਆਨਾਂ ਦੇ ਬਰਾਬਰ ਸੀ, ਅਤੇ ਜਿਹੜਾ ਸਾਰਿਆਂ ਤੋਂ ਵੱਡਾ ਸੀ, ਉਹ ਹਜ਼ਾਰ ਜੁਆਨ ਦੇ ਬਰਾਬਰ ਸੀ