1 Chronicles 12:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਅਤੇ ਯਹੂਦਾਹ ਦੇ ਪਰਿਵਾਰ-ਸਮੂਹਾਂ ਵਿੱਚੋਂ ਕੁਝ ਹੋਰ ਲੋਕ ਦਾਊਦ ਕੋਲ ਗੜ੍ਹ ਵਿੱਚ ਆ ਰਲੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਿਨਯਾਮੀਨ ਅਰ ਯਹੂਦਾਹ ਦੀ ਅੰਸ ਵਿੱਚੋਂ ਕਿਤਨੇ ਕੁ ਲੋਕ ਗੜ੍ਹ ਵਿੱਚ ਦਾਊਦ ਕੋਲ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨ ਅਤੇ ਯਹੂਦਾਹ ਦੀ ਅੰਸ ਵਿੱਚੋਂ ਕਿੰਨੇ ਕੁ ਲੋਕ ਗੜ੍ਹ ਵਿੱਚ ਦਾਊਦ ਕੋਲ ਆਏ।