1 Chronicles 12:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਉਨ੍ਹਾਂ ਨੂੰ ਮਿਲਣ ਲਈ ਬਾਹਰ ਆਇਆ ਅਤੇ ਆਖਿਆ, “ਜੇਕਰ ਤੁਸੀਂ ਸ਼ਾਂਤੀ ਨਾਲ ਮੇਰੀ ਸਹਾਇਤਾ ਕਰਨ ਲਈ ਆਏ ਹੋ; ਤਾਂ ਜੀ ਆਇਆਂ ਨੂੰ ਪਰ ਜੇਕਰ ਤੁਸੀਂ ਮੇਰੇ ਨਾਲ ਚਾਲ ਚੱਲ ਕੇ ਮੇਰੇ ਵੈਰੀਆਂ ਹੱਥ ਮੈਨੂੰ ਫ਼ੜਾਉਣ ਲਈ ਆਏ ਹੋ ਭਾਵੇਂ ਮੇਰੇ ਹੱਥੋਂ ਕੁਝ ਮਾੜਾ ਨਹੀਂ ਹੋਇਆ ਤਾਂ ਫ਼ਿਰ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਇਸ ਨੂੰ ਵੇਖੇ ਅਤੇ ਤੁਹਾਨੂੰ ਦੰਡ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਉਨ੍ਹਾਂ ਨੂੰ ਮਿਲਣ ਲਈ ਅੱਗੋਂ ਲੈਣ ਆਇਆ ਅਰ ਉਨ੍ਹਾਂ ਨੂੰ ਅੱਗੋ ਆਖਿਆ, ਜੇ ਮੇਰੀ ਸਹਾਇਤ ਲਈ ਤੁਸੀਂ ਲੋਕ ਸ਼ੁੱਧ ਸੁਭਾਵ ਨਾਲ ਮੇਰੇ ਕੋਲ ਆਏ ਹੋ, ਤਾਂ ਮੇਰਾ ਮਨ ਤੁਹਾਡੇ ਨਾਲ ਮਿਲਿਆ ਰਹੇ, ਪਰ ਜੇ ਮੈਨੂੰ ਮੇਰੇ ਵੈਰਿਆਂ ਦੇ ਹੱਥ ਫੜਾਉਣ ਨੂੰ ਆਏ ਹੋ, ਭਾਵੇਂ ਮੇਰੇ ਹੱਥੋਂ ਕੁਝ ਅਨੀਤੀ ਨਹੀਂ ਹੋਈ, ਤਾਂ ਸਾਡੇ ਵੱਡ ਵਡੇਰਿਆਂ ਦਾ ਪਰਮੇਸ਼ੁਰ ਇਸ ਗੱਲ ਵੱਲ ਧਿਆਨ ਕਰੇ, ਅਤੇ ਤਾੜਨਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਉਨ੍ਹਾਂ ਨੂੰ ਮਿਲਣ ਲਈ ਅੱਗੋਂ ਲੈਣ ਆਇਆ ਅਤੇ ਉਨ੍ਹਾਂ ਨੂੰ ਅੱਗੋਂ ਆਖਿਆ, ਜੇ ਮੇਰੀ ਸਹਾਇਤਾ ਲਈ ਤੁਸੀਂ ਲੋਕ ਸ਼ੁੱਧ ਸੁਭਾਅ ਨਾਲ ਮੇਰੇ ਕੋਲ ਆਏ ਹੋ, ਤਾਂ ਮੇਰਾ ਮਨ ਤੁਹਾਡੇ ਨਾਲ ਮਿਲਿਆ ਰਹੇ, ਪਰ ਜੇ ਮੈਨੂੰ ਮੇਰੇ ਵੈਰੀਆਂ ਦੇ ਹੱਥ ਫੜ੍ਹਾਉਣ ਨੂੰ ਆਏ ਹੋ, ਭਾਵੇਂ ਮੇਰੇ ਹੱਥੋਂ ਕੁਝ ਬੁਰਾ ਨਹੀਂ ਹੋਇਆ, ਤਾਂ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਇਸ ਗੱਲ ਵੱਲ ਧਿਆਨ ਕਰੇ, ਅਤੇ ਤਾੜਨਾ ਕਰੇ