1 Chronicles 12:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਆਦਮੀ ਬੜੇ ਤੀਰ ਅੰਦਾਜ਼ ਸਨ ਅਤੇ ਉਹ ਆਪਣੇ ਸੱਜੇ-ਖੱਬੇ ਦੋਹਾਂ ਹੱਥਾਂ ਨਾਲ ਧਨੁਸ਼ ਤੋਂ ਤੀਰ ਚਲਾਣ ਤੇ ਪੱਥਰ ਗੁਲੇਲ ਨਾਲ ਸੁੱਟਣ ਵਿੱਚ ਨਿਪੁਣ ਸਨ। ਇਹ ਮਨੁੱਖ ਬਿਨਯਾਮੀਨ ਪਰਿਵਾਰ-ਸਮੂਹ ਵਿੱਚੋਂ ਸ਼ਾਊਲ ਦੇ ਸੰਬੰਧੀ ਸਨ ਤੇ ਇਨ੍ਹਾਂ ਦੇ ਨਾਉਂ ਇਉਂ ਸਨ:
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੀਰੰਦਾਜ਼ ਸਨ ਅਤੇ ਸੱਜੇ ਤੇ ਖੱਬੇ ਹੱਥਾਂ ਨਾਲ ਪੱਥਰਾਂ ਨੂੰ ਮਾਰਦੇ ਸਨ ਤੇ ਧਣੁਖ ਨਾਲ ਬਾਣਾਂ ਨੂੰ ਚਲਾਉਂਦੇ ਸਨ ਅਤੇ ਓਹ ਬਿਨਯਾਮੀਨੀ ਤੇ ਸ਼ਾਊਲ ਦੇ ਭਰਾਵਾਂ ਵਿੱਚੋਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੀਰ-ਅੰਦਾਜ਼ ਸਨ ਅਤੇ ਸੱਜੇ ਤੇ ਖੱਬੇ ਹੱਥਾਂ ਨਾਲ ਪੱਥਰਾਂ ਨੂੰ ਮਾਰਦੇ ਸਨ, ਧਣੁੱਖ ਨਾਲ ਬਾਣਾਂ ਨੂੰ ਚਲਾਉਂਦੇ ਸਨ ਅਤੇ ਉਹ ਬਿਨਯਾਮੀਨੀ ਤੇ ਸ਼ਾਊਲ ਦੇ ਭਰਾਵਾਂ ਵਿੱਚੋਂ ਸਨ