1 Chronicles 12:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਲੋਕ ਮਨੱਸ਼ਹ ਦੇ ਸਨ ਜਦੋਂ ਦਾਊਦ ਸਿਕਲਗ ਨੂੰ ਤੁਰਿਆ ਤੇ ਇਹ ਮਨੁੱਖ ਉਸ ਨਾਲ ਰਲ ਗਏ, ਅਦਨਾਹ, ਯੋਜ਼ਾਬਾਦ, ਯਦਿਏਲ, ਮੀਕਾਏਲ, ਯੋਜ਼ਾਬਾਦ, ਅਲੀਹੂ ਤੇ ਸਿੱਲਥਈ। ਇਹ ਸਾਰੇ ਮਨੱਸ਼ਹ ਪਰਿਵਾਰ-ਸਮੂਹ ਦੇ ਸਰਦਾਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਸਿਕਲਗ ਨੂੰ ਤੁਰ ਗਿਆ, ਤਾਂ ਮਨੱਸ਼ੀਆਂ ਵਿੱਚੋਂ ਅਦਨਾਹ ਅਰ ਯੋਜ਼ਾਬਾਦ, ਅਰ ਯਦਿਏਲ, ਅਰ ਮੀਕਾਏਲ,ਅਰ ਯੋਜ਼ਾਬਾਦ, ਅਰ ਅਲੀਹੂ ਅਰ ਸਿੱਲਥਈ ਜਿਹੜੇ ਮਨੱਸੀਆਂ ਵਿੱਚੋਂ ਹਜ਼ਾਰਾਂ ਦੇ ਮੁਖੀਏ ਸਨ, ਉਸ ਦੀ ਵੱਲ ਆ ਕੇ ਮਿਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਿਕਲਗ ਨੂੰ ਤੁਰ ਗਿਆ, ਤਾਂ ਮਨੱਸ਼ੀਆਂ ਵਿੱਚੋਂ ਅਦਨਾਹ ਅਤੇ ਯੋਜ਼ਾਬਾਦ, ਅਤੇ ਯਦੀਏਲ, ਅਤੇ ਮੀਕਾਏਲ, ਅਤੇ ਯੋਜ਼ਾਬਾਦ, ਅਤੇ ਅਲੀਹੂ ਅਤੇ ਸਿੱਲਥਈ ਜਿਹੜੇ ਮਨੱਸ਼ੀਆਂ ਵਿੱਚੋਂ ਹਜ਼ਾਰਾਂ ਦੇ ਮੁਖੀਏ ਸਨ, ਉਸ ਦੀ ਵੱਲ ਆ ਕੇ ਮਿਲ ਗਏ