1 Chronicles 12:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਨੇ ਦਾਊਦ ਦੀ ਬੁਰੇ ਲੋਕਾਂ ਨਾਲ ਲੜਨ ਵਿੱਚ ਮਦਦ ਕੀਤੀ। ਇਹ ਬੁਰੇ ਲੋਕ ਸਾਰੇ ਸ਼ਹਿਰ ਵਿੱਚੋਂ ਲੋਕਾਂ ਦੇ ਘਰਾਂ ਚੋ ਉਨ੍ਹਾਂ ਦੀਆਂ ਵਸਤਾਂ ਚੋਰੀ ਕਰਦੇ ਸਨ। ਮਨੱਸ਼ਹ ਦੇ ਇਹ ਸਾਰੇ ਮਨੁੱਖ ਬਹਾਦੁਰ ਸਿਪਾਹੀ ਸਨ ਜੋ ਦਾਊਦ ਦੀ ਫ਼ੌਜ ਦੇ ਆ ਕੇ ਆਗੂ ਬਣੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਨੇ ਉਸ ਮੰਡਲੀ ਦੀ ਮੁੱਠ ਭੇੜ ਵਿੱਚ ਦਾਊਦ ਦੀ ਸਹਾਇਤਾ ਕੀਤੀ, ਕਿਉਂ ਜੋ ਉਹ ਸੱਭੇ ਮਹਾਂ ਬਲੀ ਸੂਰਮੇ ਤੇ ਸੈਨਾ ਵਿੱਚ ਸਰਦਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਸ ਮੰਡਲੀ ਦੇ ਵਿਰੋਧ ਵਿੱਚ ਦਾਊਦ ਦੀ ਸਹਾਇਤਾ ਕੀਤੀ, ਕਿਉਂ ਜੋ ਉਹ ਸੱਭੇ ਮਹਾਂ ਬਲੀ ਸੂਰਮੇ ਤੇ ਸੈਨਾਂ ਵਿੱਚ ਸਰਦਾਰ ਸਨ